JALANDHAR WEATHER

ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਲਹਿਰਾ ਮੁਹੱਬਤ, 25 ਮਈ (ਸੁਖਪਾਲ ਸਿੰਘ ਸੁੱਖੀ)- ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਲਹਿਰਾ ਬੇਗਾ ਤੋਂ ਮਜ਼ਦੂਰ ਪਰਿਵਾਰ ਦੇ 25 ਸਾਲਾ ਇਕਲੌਤੇ ਨੌਜਵਾਨ ਪੁੱਤ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਜਸਕਰਨ ਸਿੰਘ ਪੁੱਤਰ ਸੁਰਜੀਤ ਸਿੰਘ ਬਾਰਵੀਂ ਪਾਸ ਅਤੇ ਬੇਰੁਜ਼ਗਾਰ ਸੀ, ਜੋ ਮਜ਼ਦੂਰੀ ਕਰਦਾ ਸੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੌਜਵਾਨ ਮਾਰੂ ਨਸ਼ਿਆਂ ਦਾ ਦਿਨ-ਬ-ਦਿਨ ਸ਼ਿਕਾਰ ਹੁੰਦੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ