JALANDHAR WEATHER

ਪ੍ਰਧਾਨ ਮੰਤਰੀ ਦੀ ਯਾਤਰਾ ਸ਼ਕਤੀਸ਼ਾਲੀ ਭਾਰਤ ਦੀ ਗਵਾਹ- ਅਨੁਰਾਗ ਠਾਕੁਰ

ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਮੋਦੀ ਦੀ ਯਾਤਾਰ ਸੰਬੰਧੀ ਬੋਲਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ 6 ਦਿਨਾਂ ਦੇ ਵਿਦੇਸ਼ ਦੌਰੇ ਨੇ ਭਾਰਤ, ਭਾਰਤੀਅਤਾ ਅਤੇ 140 ਕਰੋੜ ਭਾਰਤੀਆਂ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਜਿਸ ਤਰ੍ਹਾਂ ਨਾਲ ਵਿਸ਼ਵ ਰਾਜਨੀਤੀ ਵਿਚ ਭਾਰਤ ਅਤੇ ਪ੍ਰਧਾਨ ਮੰਤਰੀ ਦੀ ਚਰਚਾ ਹੋ ਰਹੀ ਹੈ ਇਹ ਆਮ ਨਹੀਂ ਹੈ। ਪ੍ਰਧਾਨ ਮੰਤਰੀ ਦੀ ਇਹ ਯਾਤਰਾ ਇਕ ਸ਼ਕਤੀਸ਼ਾਲੀ ਭਾਰਤ ਦੀ ਗਵਾਹ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ