ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਵਿਖੇ ਧਾਗਾ ਫੈਕਟਰੀ ਦੀ ਬੱਸ ਹਾਦਸਾਗ੍ਰਸਤ ਹੋਈ। ਜਾਣਕਾਰੀ ਮੁਤਾਬਿਕ ਬੱਸ 'ਚ 25 ਦੇ ਕਰੀਬ ਔਰਤਾਂ ਸਵਾਰ ਸਨ। ਇਨ੍ਹਾਂ 'ਚੋਂ ਕਰੀਬ 15 ਔਰਤਾਂ ਦੇ ਸੱਟਾਂ ਲੱਗੀਆਂ। ਇਕ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਬੱਸ ਨੂੰ ਪਿੱਛੇ ਤੋਂ ਇਕ ਟਰੱਕ ਨੇ ਟੱਕਰ ਮਾਰੀ। ਵੱਡਾ ਬਚਾਅ ਇਹ ਰਿਹਾ ਕਿ ਜਦੋਂ ਹਾਦਸਾ ਹੋਇਆ ਤਾਂ ਬੱਸ ਪੁਲ ਦੇ ਉੱਪਰ ਸੀ। ਡਰਾਈਵਰ ਨੇ ਮੁਸ਼ਕਲ ਨਾਲ ਬੱਸ ਕੰਟਰੋਲ ਕੀਤੀ। ਇਹ ਪੁਲ ਤੋਂ ਥੱਲੇ ਵੀ ਡਿੱਗ ਸਕਦੀ ਸੀ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਖੰਨਾ ਦਾਖ਼ਲ ਕਰਾਇਆ ਗਿਆ ਹੈ।
...5 days ago
ਚੰਡੀਗੜ੍ਹ, 25 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਹਨ, ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੁੱਖ ਮੰਤਰੀ...
...5 days ago
ਬਠਿੰਡਾ, 25 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ 'ਚ ਇਕ ਨਿੱਜੀ ਯੂਨੀਵਰਸਿਟੀ ਅੰਦਰ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ਦੀ ਪਛਾਣ ਦੀਪਕ ਪਾਡੇ (24) ਵਾਸੀ...
ਅਬੋਹਰ, 25 ਮਈ (ਤੇਜਿੰਦਰ ਸਿੰਘ ਖ਼ਾਲਸਾ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਉਪਰੰਤ 1-2 ਦਿਨਾਂ ਤੋਂ ਆਸਮਾਨ 'ਚ ਬੱਦਲ ਛਾਏ ਹੋਏ ਸਨ, ਜਿਸ ਤਹਿਤ ਅੱਜ ਬਾਅਦ ਦੁਪਹਿਰ ਅਬੋਹਰ ਸ਼ਹਿਰ ਅਤੇ ਸਬ-ਤਹਿਸੀਲ ਖੂਈਆਂ...
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)- ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਓਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ...
...5 days ago
ਸ੍ਰੀ ਮੁਕਤਸਰ ਸਾਹਿਬ ,25 ਮਈ (ਬਲਕਰਨ ਸਿੰਘ ਖਾਰਾ)- ਡੀ.ਈਐੱਲ.ਈਡੀ. ਦੀ ਪ੍ਰੀਖਿਆ ਦੌਰਾਨ 2 ਫਰਜ਼ੀ ਵਿਦਿਆਰਥੀਆਂ ਨੂੰ ਪ੍ਰੀਖਿਆ ਦਿੰਦੇ ਹੋਏ ਗ੍ਰਿਫ਼ਤਾਰ ਕੀਤਾ ਹੈ । ਥਾਣਾ ਸਦਰ ਮੁਕਤਸਰ ਪੁਲਿਸ ਵਲੋਂ 4 ...
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਮੋਦੀ ਦੀ ਯਾਤਾਰ ਸੰਬੰਧੀ ਬੋਲਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ 6 ਦਿਨਾਂ ਦੇ ਵਿਦੇਸ਼ ਦੌਰੇ ਨੇ ਭਾਰਤ, ਭਾਰਤੀਅਤਾ ਅਤੇ 140......
ਰਾੜਾ ਸਾਹਿਬ, 25 ਮਈ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਿਲਾਸਪੁਰ ਵਿਖੇ ਅੱਜ ਬਿਜਲੀ ਦਫ਼ਤਰ ਸਬ ਡਵੀਜ਼ਨ ਘੁਡਾਣੀ ਕਲਾਂ ਵਲੋਂ ਚਿੱਪ ਵਾਲੇ ਮੀਟਰ ਤਿੰਨ ਥਾਵਾਂ ’ਤੇ ਲਾਏ......
ਲਹਿਰਾ ਮੁਹੱਬਤ, 25 ਮਈ (ਸੁਖਪਾਲ ਸਿੰਘ ਸੁੱਖੀ)- ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਲਹਿਰਾ ਬੇਗਾ ਤੋਂ ਮਜ਼ਦੂਰ ਪਰਿਵਾਰ ਦੇ 25 ਸਾਲਾ ਇਕਲੌਤੇ ਨੌਜਵਾਨ ਪੁੱਤ ਦੀ ਚਿੱਟੇ ਦਾ ਟੀਕਾ ਲਾਉਣ ਕਾਰਨ ਮੌਤ ਹੋ.....
ਨਵੀਂ ਦਿੱਲੀ, 25 ਮਈ- ਭਾਰਤੀ ਜਲ ਸੈਨਾ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤੀ ਜਲ ਸੈਨਾ ਨੇ ਆਈ.ਐਨ.ਐਸ.....
ਨਵੀਂ ਦਿੱਲੀ, 25 ਮਈ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਕੱਤਰ ਜੈ ਸ਼ਾਹ ਨੇ ਅੱਜ ਕਿਹਾ ਕਿ ਏਸ਼ੀਆ ਕੱਪ 2023 ਦੀ ਯਾਤਰਾ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਪਿਛਲੇ ਸਾਲ ਸ਼ਾਹ....
ਅੰਮ੍ਰਿਤਸਰ, 25 ਮਈ- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪੰਜਾਬੀਆਂ ਨੂੰ ਸੁਰੱਖ਼ਿਆ ਦੇਣ ਵਿਚ ਸਰਕਾਰ.....
ਨਵੀਂ ਦਿੱਲੀ, 25 ਮਈ- ਦਿੱਲੀ ਦੀ ਰੋਹਿਣੀ ਅਦਾਲਤ ਨੇ ਰਵਿੰਦਰ ਕੁਮਾਰ ਨਾਂਅ ਦੇ ਸ਼ਖ਼ਸ ਨੂੰ 6 ਸਾਲ ਦੀ ਬੱਚੀ ਨੂੰ ਅਗਵਾ, ਜਿਨਸੀ ਸ਼ੋਸ਼ਣ ਅਤੇ ਉਸ....
ਅਟਾਰੀ, 25 ਮਈ (ਗੁਰਦੀਪ ਸਿੰਘ ਅਟਾਰੀ)- ਅਟਾਰੀ ਕਸਬੇ ਦੇ ਨਾਮਵਰ ਪਾਵਰ ਲਿਫ਼ਟਿੰਗ ਖ਼ਿਡਾਰੀ ਇੰਦਰਜੀਤ ਸਿੰਘ ਨੇ ਸਾਊਥ ਅਫ਼ਰੀਕਾ ਵਿਚ ਹੋਏ ਆਰਨੌਲਡ ਕਲਾਸਿਕ ਵਰਲਡ ਸਪੋਰਟਸ ਫ਼ੈਸਟੀਵਲ ਮੁਕਾਬਲੇ.....
ਅੰਮ੍ਰਿਤਸਰ, 25 ਮਈ (ਵਰਪਾਲ)- ਸ੍ਰੀ ਹੇਮਕੁੰਟ ਸਾਹਿਬ ਵਿਖੇ ਬਰਫ਼ਬਾਰੀ ਜ਼ਿਆਦਾ ਹੋਣ ਕਰਕੇ ਟਰੱਸਟ ਵਲੋਂ ਫ਼ਿਲਹਾਲ ਇਕ ਦਿਨ ਲਈ ਯਾਤਰਾ ’ਤੇ ਰੋਕ ਲਾਈ ਗਈ ਹੈ। ਇਸ ਸੰਬੰਧੀ ਮੈਨੇਜਰ ਸੇਵਾ ਸਿੰਘ ਨੇ ਦੱਸਿਆ....
ਲੁਧਿਆਣਾ, 25 ਮਈ (ਬਲਵਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਪ੍ਰੀਤ-ਪੈਲੇਸ ਨੇੜੇ ਸਥਿਤ ਪਾਸਪੋਰਟ ਦਫ਼ਤਰ 'ਚ ਛਾਪੇਮਾਰੀ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ...
ਐਸ.ਏ.ਐਸ.ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਸ਼੍ਰੇਣੀ ਦੀ ਮਾਰਚ 2023 ਵਿਚ....
ਪਟਿਆਲਾ, 25 ਮਈ (ਗੁਰਵਿੰਦਰ ਸਿੰਘ ਔਲਖ)- ਪੀ.ਆਰ.ਟੀ.ਸੀ. ਅਦਾਰੇ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੈਲਪ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਸੰਪਰਕ ਕਰਨ ’ਤੇ ਸਵਾਰੀ ਦੀ ਸਮੱਸਿਆ ਦੇ ਹੱਲ ਲਈ ਪੀ.ਆਰ.ਟੀ.ਸੀ. ਅਧਿਕਾਰੀ ਫ਼ੋਰੀ ਹੱਲ ਲਈ ਤੱਤਪਰ ਹੋਣਗੇ। ਅੱਜ ਪੀ.ਆਰ.....
ਨਵੀਂ ਦਿੱਲੀ, 25 ਮਈ- ਸੁਪਰੀਮ ਕੋਰਟ ਵਿਚ ਇਕ ਜਨਹਿੱਤ ਪਟੀਸ਼ਨ ਦਾਇਰ ਕਰਕੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ...
ਅੰਮ੍ਰਿਤਸਰ, 25 ਮਈ (ਰੇਸ਼ਮ ਸਿੰਘ)- ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਲੋਂ ਸਬੂਤਾਂ.....
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਦੇਹਰਾਦੂਨ ਨੂੰ ਨਵੀਂ ਦਿੱਲੀ ਨਾਲ ਜੋੜਨ ਵਾਲੀ ਉੱਤਰਾਖ਼ੰਡ ਦੀ ਪਹਿਲੀ ਅਰਧ-ਹਾਈ ਸਪੀਡ ਵੰਦੇ ਭਾਰਤ ਐਕਸਪ੍ਰੈਸ....
ਸੈਕਰਾਮੈਂਟੋ, ਕੈਲੀਫੋਰਨੀਆ, 25 ਮਈ (ਹੁਸਨ ਲੜੋਆ ਬੰਗਾ)- ਅਮਰੀਕਾ ’ਚ ਕਬੱਡੀ ਖ਼ੇਡ ਨੂੰ ਪ੍ਰਮੋਟ ਕਰਨ ਵਾਲੇ ਤੇ ਵੱਖ ਵੱਖ ਸਮਾਜਿਕ ਕੰਮਾਂ ਵਿਚ ਵੱਧ ਚੜ ਕੇ ਹਿੱਸਾ ਪਾਉਣ ਵਾਲੇ ਨੌਜਵਾਨ ਮਨਜਿੰਦਰ ਸਿੰਘ....
...14 minutes ago
ਰਾਜਾਸਾਂਸੀ, 25 ਮਈ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਲੰਡਨ ਜਾ ਰਹੀ ਬਜ਼ੁਰਗ ਮਹਿਲਾ ਯਾਤਰੀ ਦੀ ਸਹਾਇਤਾ ਕਰਨ ਦੌਰਾਨ ਲੋਡਰ ਵਲੋਂ....
ਬਾਬਾ ਬਕਾਲਾ ਸਾਹਿਬ/ਸਠਿਆਲਾ 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ/ਜਗੀਰ ਸਿੰਘ ਸਫ਼ਰੀ)- ਬੀਤੇ ਕੱਲ੍ਹ ਪਿੰਡ ਸਠਿਆਲਾ ਵਿਖੇ ਕੁਝ ਹਥਿਆਰਬੰਦ ਨੌਜਵਾਨਾਂ ਵਲੋਂ ਦਿਨ ਦਿਹਾੜੇ ਇਕ ਨੌਜਵਾਨ ਜਰਨੈਲ ਸਿੰਘ ਪੁੱਤਰ....
ਦੇਹਰਾਦੂਨ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਲਈ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ....
ਗਾਂਧੀਨਗਰ, 25 ਮਈ- ਗੁਜਰਾਤ ਵਿਖੇ ਬਜਰੰਗ ਦਲ ਦੇ ਮੈਂਬਰਾਂ ਨੇ ਅਹਿਮਦਾਬਾਦ ਦੇ ਇਕ ਮਲਟੀਪਲੈਕਸ ਵਿਚ ਆਉਣ ਵਾਲੀ ਫ਼ਿਲਮ ‘ਦਿ ਕ੍ਰਿਏਟਰ-ਸਰਜਨਹਾਰ’ ਦੇ...
ਨਵੀਂ ਦਿੱਲੀ, 25 ਮਈ- ਤਿਹਾੜ ਜੇਲ੍ਹ ਪ੍ਰਸ਼ਾਸਨ ਦੇ ਦੱਸਿਆ ਕਿ ਬੀਤੀ ਰਾਤ ਜੇਲ੍ਹ ਦੇ ਬਾਥਰੂਮ ਵਿਚ ਫ਼ਿਸਲ ਕੇ ਡਿੱਗਣ ਤੋਂ ਬਾਅਦ ਬਿਮਾਰ ‘ਆਪ’ ਆਗੂ....
...about 1 hour ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਮੋਬਾਇਲ ਫ਼ੋਨ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਬੈਰਕ ਦੀ ਤਲਾਸ਼ੀ ਦੌਰਾਨ 13 ਮੋਬਾਇਲ ਫ਼ੋਨ....
ਪਟਿਆਲਾ, 25 ਮਈ (ਕੁਲਵੀਰ ਸਿੰਘ ਧਾਲੀਵਾਲ)- ਅੱਜ ਸਵੇਰੇ ਪੰਜਾਬੀ ਯੂਨੀਵਰਸਿਟੀ ਵਿਖੇ ਇਗਜ਼ਾਮੀਨੇਸ਼ਨ ਦੀ ਨਵੀਂ ਇਮਾਰਤ ਵਿਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਅੱਗ ’ਤੇ ਕਾਬੂ ਪਾਉਣ ਲਈ....
ਵੈਨਿਸ, (ਇਟਲੀ), 25 ਮਈ (ਹਰਦੀਪ ਕੰਗ)- ਕਬੱਡੀ ਖ਼ੇਡ ਜਗਤ ਨੂੰ ਉਸ ਵੇਲੇ ਵੱਡਾ ਸਦਮਾ ਲੱਗਿਆ ਜਦੋਂ ਕਬੱਡੀ ਦੇ ਧਾਕੜ ਜਾਫ਼ੀ ਮੁਖਤਿਆਰ ਸਿੰਘ ਭੁੁੱਲਰ ਬੇਟ (ਘੋਨਾ) ਦਾ ਅਚਾਨਕ ਦਿਹਾਂਤ ਹੋ ਗਿਆ। 38 ਸਾਲਾ ਧਾਕੜ ਜਾਫ਼ੀ ਦੇ ਅਕਾਲ ਚਲਾਣੇ ਦੀ ਖ਼ਬਰ ਜਿਉਂ ਹੀ ਸਾਹਮਣੇ ਆਈ, ਇਟਲੀ....
...5 days ago
ਮਹਾਰਾਸ਼ਟਰ, 25 ਮਈ- ਠਾਣੇ ਨਗਰ ਨਿਗਮ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਭਿਵੰਡੀ ਸ਼ਹਿਰ ਵਿਚ ਅੱਜ ਸਵੇਰੇ ਇਕ ਸਕਰੈਪ....
ਨਵੀਂ ਦਿੱਲੀ, 25 ਮਈ- ਆਪਣੇ ਤਿੰਨ ਦੇਸ਼ਾਂ ਦੇ ਦੌਰੇ ਤੋਂ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਏਅਰਪੋਰਟ ’ਤੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਆਸਟ੍ਰੇਲੀਆ ਵਿਚ ਮੰਦਰਾਂ ਦੀ ਭੰਨਤੋੜ ਦੀਆਂ....
ਨਵੀਂ ਦਿੱਲੀ, 25 ਮਈ- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਹਿਮਦਾਬਾਦ ਦੀ ਸਾਬਰਮਤੀ ਸੈਂਟਰਲ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ। ਉਸ ਨੂੰ....
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ, ਪਾਪੂਆ ਨਿਊ ਗਿਨੀ ਅਤੇ ਆਸਟ੍ਰੇਲੀਆ ਦੇ ਤਿੰਨ ਦੇਸ਼ਾਂ ਦੇ ਦੌਰੇ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ ’ਤੇ ਪਹੁੰਚੇ। ਇਸ ਮੌਕੇ ਭਾਜਪਾ.....
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅੱਜ ਸਵੇਰੇ 11 ਵਜੇ ਉਨ੍ਹਾਂ ਵਲੋਂ ਦਿੱਲੀ ਅਤੇ ਦੇਹਰਾਦੂਨ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿੱਤੀ ਜਾਵੇਗੀ। ਪ੍ਰਧਾਨ....
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX