JALANDHAR WEATHER

ਬਠਿੰਡਾ ਸਿਵਲ ਹਸਪਤਾਲ ਦੇ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹਿਆ ਵਿਅਕਤੀ

 ਬਠਿੰਡਾ, 26 ਮਈ-ਬਠਿੰਡਾ ਸਿਵਲ ਹਸਪਤਾਲ ਦੇ ਵਾਟਰ ਵਰਕਸ ਦੀ ਟੈਂਕੀ 'ਤੇ ਇਕ ਵਿਅਕਤੀ ਬਲਜੀਤ ਸਿੰਘ ਵਾਸੀ ਜਲਾਲ ਚੜ੍ਹ ਗਿਆ, ਜਿਸ ਨੇ ਦੋਸ਼ ਲਾਇਆ ਕਿ ਉਸ ਨੇ ਇਕ ਵਿਅਕਤੀ ਤੋਂ ਜ਼ਮੀਨ ਖਰੀਦਣ ਲਈ ਉਸ ਨੂੰ 11 ਲੱਖ ਰੁਪਏ ਦਿੱਤੇ ਸਨ, ਪਰ ਉਸ ਨੇ ਮੈਨੂੰ ਜ਼ਮੀਨ ਨਹੀਂ ਦਿੱਤੀ । ਫਿਰ ਇਸ ਬਦਲੇ ਬਾਹਰ ਭੇਜਣ ਦਾ ਵਾਅਦਾ ਕੀਤਾ, ਬਾਅਦ ਵਿਚ ਉਸ ਨੇ ਨਾ ਮੈਨੂੰ ਜ਼ਮੀਨ ਦਿੱਤੀ ਅਤੇ ਨਾ ਹੀ ਬਾਹਰ ਭੇਜਿਆ । ਮੈਂ ਵਾਰ-ਵਾਰ ਪੁਲਿਸ ਨੂੰ ਇਸ ਦੀ ਸ਼ਿਕਾਇਤ ਦਿੱਤੀ, ਪਰ ਪੁਲਿਸ ਵਲੋਂ ਮੈਨੂੰ ਅੱਜ ਤੱਕ ਕੋਈ ਇਨਸਾਫ਼ ਨਹੀਂ ਦਿੱਤਾ ਗਿਆ, ਜਿਸ ਕਾਰਨ ਦੁਖੀ ਹੋ ਕੇ ਮੈਂ ਇਹ ਕਦਮ ਚੁੱਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ