JALANDHAR WEATHER

ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 26 ਮਈ-ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਵਾਲੀ ਸੁਪਰੀਮ ਕੋਰਟ 'ਚ ਦਾਖ਼ਲ ਜਨਹਿਤ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਦੇ ਜੱਜ ਜੇ.ਕੇ. ਮਹੇਸ਼ਵਰੀ ਦੀ ਬੈਂਚ ਵਲੋਂ ਪਟੀਸ਼ਨ 'ਤੇ ਸੁਣਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ