JALANDHAR WEATHER

ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਸ਼੍ਰੇਣੀ ਦਾ ਨਤੀਜਾ, ਗਗਨਦੀਪ ਕੌਰ ਨੇ ਪ੍ਰਾਪਤ ਕੀਤੇ 100 ਫ਼ੀਸਦੀ ਅੰਕ

ਐਸ. ਏ. ਐਸ. ਨਗਰ, 26 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਦੀ ਅਕਾਦਮਿਕ ਸਾਲ 2022-23 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਬਾਅਦ ਦੁਪਹਿਰ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆਂ ਵਲੋਂ ਐਲਾਨ ਦਿੱਤਾ ਗਿਆ। ਇਸ ਵਿਚ ਗਗਨਦੀਪ ਕੌਰ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ