JALANDHAR WEATHER

ਰਾਸ਼ਟਰਪਤੀ ਵਲੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਸੰਬੰਧੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਰੱਦ

ਨਵੀਂ ਦਿੱਲੀ, 26 ਮਈ- ਸੁਪਰੀਮ ਕੋਰਟ ਨੇ ਇਕ ਜਨਹਿਤ ਪਟੀਸ਼ਨ, ਜਿਸ ਵਿਚ ਇਹ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਕਿ 28 ਮਈ ਨੂੰ ਨਵੀਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ ਕੀਤਾ ਜਾਣਾ ਚਾਹੀਦਾ ਹੈ, ਦੀ ਸੁਣਵਾਈ ਕੀਤੀ। ਇਸ ਪਟੀਸ਼ਨ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ