JALANDHAR WEATHER

ਭਲਕੇ ਦੁਬਾਰਾ ਸ਼ੁਰੂ ਹੋ ਸਕਦੀ ਹੈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਅੰਮ੍ਰਿਤਸਰ, 26 ਮਈ (ਸੁਰਿੰਦਰ ਪਾਲ ਸਿੰਘ ਵਰਪਾਲ)- ਸ੍ਰੀ ਹੇਮਕੁੰਟ ਸਾਹਿਬ ਵਿਖੇ ਖ਼ਰਾਬ ਮੌਸਮ ਅਤੇ ਬਰਫ਼ਬਾਰੀ ਕਾਰਨ ਪ੍ਰਸ਼ਾਸਨ ਨੇ ਯਾਤਰਾ ਨੂੰ ਪਿਛਲੇ ਦੋ ਦਿਨਾਂ ਤੋਂ ਰੋਕ ਦਿੱਤਾ ਸੀ। ਹਾਲਾਂਕਿ ਅੱਜ ਸਾਫ਼ ਮੌਸਮ ਅਤੇ ਧੁੱਪ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਟਰੱਸਟ ਦੇ ਸੇਵਾਦਾਰਾਂ ਨੇ ਗਲੇਸ਼ੀਅਰ ਅਤੇ ਗੁਰਦੁਆਰੇ ਵੱਲ ਜਾਣ ਵਾਲੀਆਂ ਪੌੜੀਆਂ ਤੋਂ ਬਰਫ਼ ਸਾਫ਼ ਕੀਤੀ। ਗੁਰਦੁਆਰਾ ਸਾਹਿਬ ਦੇ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਮੌਸਮ ਅਜਿਹਾ ਹੀ ਰਿਹਾ ਤਾਂ ਸ਼ਰਧਾਲੂ ਭਲਕੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ