JALANDHAR WEATHER

ਰਾਹੁਲ ਗਾਂਧੀ ਨੂੰ ਨਵਾਂ ਆਮ ਪਾਸਪੋਰਟ ਬਨਾਉਣ ਲਈ ਐਨ.ਓ.ਸੀ. ਜਾਰੀ

ਨਵੀਂ ਦਿੱਲੀ, 26 ਮਈ- ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਨਵੀਂ ਆਮ ਪਾਸਪੋਰਟ ਜਾਰੀ ਕਰਨ ਲਈ ਐਨ.ਓ.ਸੀ. ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਅੰਸ਼ਕ ਤੌਰ ’ਤੇ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ 3 ਸਾਲ ਲਈ ਐਨ.ਓ.ਸੀ. ਜਾਰੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ