JALANDHAR WEATHER

ਖੁਸ਼ਮੀਤ ਕੌਰ ਨੇ ਜ਼ਿਲ੍ਹੇ ਚੋਂ ਪਹਿਲਾ ਸਥਾਨ ਕੀਤਾ ਹਾਸਲ

ਮਲੋਟ, 26 ਮਈ (ਪਾਟਿਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 10ਵੀਂ ਦੇ ਨਤੀਜੇ ’ਚ ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਖੁਸ਼ਮੀਤ ਕੌਰ ਪੁੱਤਰੀ ਕੰਵਲਜੀਤ ਸਿੰਘ ਨੇ 632/650 (97.23) ਫ਼ੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ’ਚੋਂ 16ਵਾਂ ਸਥਾਨ ਅਤੇ ਜ਼ਿਲ੍ਹੇ ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਨਰੂਲਾ, ਚੇਅਰਮੈਨ ਗੁਰਦੀਪ ਸਿੰਘ ਸੰਧੂ ਅਤੇ ਸਕੱਤਰ ਸੁਖਮਨ ਸਿੰਘ ਨੇ ਵਧਾਈ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ