JALANDHAR WEATHER

ਨਤੀਜਾ 10ਵੀਂ ਜਮਾਤ: ਜਸਮੀਤ ਕੌਰ ਨੇ ਪੰਜਾਬ ਵਿਚੋਂ ਚੌਥਾ ਅਤੇ ਜ਼ਿਲ੍ਹੇ ਵਿਚੋਂ ਲਿਆ ਪਹਿਲਾ ਸਥਾਨ

ਭਵਾਨੀਗੜ੍ਹ, 26 ਮਈ (ਰਣਧੀਰ ਸਿੰਘ ਫੱਗੂਵਾਲਾ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਲਾਨੇ 10ਵੀਂ ਦੇ ਨਤੀਜਿਆਂ ਵਿਚੋਂ ਸਥਾਨਕ ਸ਼ਹਿਰ ਦੇ ਲੜਕੀਆਂ ਦੇ ਸਰਕਾਰੀ ਸਕੂਲ ਦੀ ਜਸਮੀਤ ਕੌਰ ਨੇ 650 ਅੰਕਾਂ ਵਿਚੋਂ 644 ਅੰਕ ਲੈ ਕੇ 99.08 ਪ੍ਰਤੀਸ਼ਤ ਨੰਬਰ ਲੈਂਦਿਆਂ ਪੰਜਾਬ ਵਿਚੋਂ ਚੌਥਾ ਅਤੇ ਜ਼ਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਹਿਰ ਭਵਾਨੀਗੜ੍ਹ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਬਲਜਿੰਦਰ ਸਿੰਘ ਨੇ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ