JALANDHAR WEATHER

ਨੇਹਾ ਕੁਮਾਰੀ ਨੇ ਪੰਜਾਬ ਭਰ ’ਚੋਂ ਕੀਤਾ 16ਵਾਂ ਰੈਂਕ ਹਾਸਲ

ਕੁਹਾੜਾ, 26 ਮਈ (ਸੰਦੀਪ ਸਿੰਘ ਕੁਹਾੜਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਨੇਹਾ ਕੁਮਾਰੀ ਪੁੱਤਰੀ ਰਮੇਸ਼ ਕੁਮਾਰ ਨੇ 650 ਵਿਚੋਂ 632 ਅੰਕਾਂ ਨਾਲ ਪੰਜਾਬ ਵਿਚੋਂ 16ਵਾ ਰੈਂਕ ਹਾਸਲ ਕਰਕੇ ਮੈਰਿਟ ਸੂਚੀ ਵਿਚ ਨਾਂਅ ਦਰਜ ਕਰਵਾਇਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਰੂਹਾਨੀ ਅਤੇ ਸਮੂਹ ਸਟਾਫ਼ ਵਲੋਂ ਮੁਬਾਰਕਬਾਦ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ