JALANDHAR WEATHER

ਅੱਮਾਨ ਰਸ਼ੀਦ ਨੇ ਦਸਵੀਂ ਜਮਾਤ 'ਚੋਂ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ

ਮਲੇਰਕੋਟਲਾ, 26 ਮਈ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਦਸਵੀਂ ਜਮਾਤ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਵਿਚ ਸਥਾਨਕ ਅਲ ਫਲਾਹ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਅੱਮਾਨ ਰਸ਼ੀਦ ਪੁੱਤਰ ਅਬਦੁਲ ਰਸ਼ੀਦ ਪੰਜਾਬੀ ਲੈਕਚਰਾਰ ਪਿੰਡ ਸੱਦੋਪੁਰ ਨੇ 97.23 ਫੀਸਦ ਅੰਕ ਹਾਸਿਲ ਕਰਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ