JALANDHAR WEATHER

ਖ਼ਰਾਬ ਮੌਸਮ ਦੇ ਕਾਰਨ ਦਿੱਲੀ ਜਾਣ ਵਾਲੀਆਂ 4 ਉਡਾਣਾਂ ਨੂੰ ਮੋੜਿਆ ਜੈਪੁਰ

ਨਵੀਂ ਦਿੱਲੀ, 27 ਮਈ- ਭਾਰੀ ਮੀਂਹ ਅਤੇ ਖ਼ਰਾਬ ਮੌਸਮ ਦੇ ਚੱਲਦਿਆਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣ ਸੰਚਾਲਨ ਪ੍ਰਭਾਵਿਤ ਹੋਇਆ ਹੈ। ਜਾਣਕਾਰੀ ਮੁਤਾਬਿਕ ਦਿੱਲੀ ਜਾਣ ਵਾਲੀਆਂ 4 ਉਡਾਣਾਂ ਨੂੰ ਜੈਪੁਰ ਮੋੜਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ