JALANDHAR WEATHER

ਦੇਸ਼ ਲਈ ਇਤਿਹਾਸਿਕ ਪਲ, ਦੇਸ਼ ਇਤਿਹਾਸਿਕ ਪਲ ਦਾ ਬਣਿਆ ਗਵਾਹ -ਲੋਕ ਸਭਾ ਸਪੀਕਰ

ਨਵੀਂ ਦਿੱਲੀ, 28 ਮਈ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਨਵੀਂ ਸੰਸਦ ਢਾਈ ਸਾਲ ਤੋਂ ਵੀ ਘੱਟ ਸਮੇਂ 'ਚ ਬਣੀ ਹੈ। ਲੋਕਤੰਤਰ ਪ੍ਰਤੀ ਲੋਕਾਂ ਦਾ ਉਤਸ਼ਾਹ ਵਧਿਆ ਹੈ ਤੇ ਲੋਕਤੰਤਰ ਹੋਰ ਮਜ਼ਬੂਤ ਹੋਇਆ ਹੈ। ਇਹ ਦੇਸ਼ ਲਈ ਇਤਿਹਾਸਿਕ ਪਲ ਹੈ ਤੇ ਦੇਸ਼ ਇਤਿਹਾਸਿਕ ਪਲ ਦਾ ਗਵਾਹ ਬਣਿਆ ਹੈ।ਅੱਜ ਪੂਰੀ ਦੁਨੀਆ ਭਾਰਤ ਵਲ ਦੇਖਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ