JALANDHAR WEATHER

ਪ੍ਰਧਾਨ ਮੰਤਰੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ

ਨਵੀਂ ਦਿੱਲੀ, 28 ਮਈ-ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੇਸ਼ ਆਪਣੀ ਆਜ਼ਾਦੀ ਦਾ 75ਵਾਂ ਸਾਲ ਵੀ ਮਨਾ ਰਿਹਾ ਹੈ। ਇਸ ਮੌਕੇ ਇਕ ਵਿਸ਼ੇਸ਼ ਡਾਕ ਟਿਕਟ ਵੀ ਜਾਰੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ