JALANDHAR WEATHER

ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ

ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ ਲਈ 215 ਦੌੜਾਂ ਦਾ ਟੀਚਾ ਦਿੱਤਾ। ਗੁਜਰਾਤ ਵਲੋਂ ਰਿਧੀਮਾਨ ਸਾਹਾ ਨੇ 54 (39) ਅਤੇ ਸਾਂਈ ਸੁਦਰਸ਼ਨ ਨੇ 96 (47) ਦੌੜਾਂ ਬਣਾਈਆਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ