JALANDHAR WEATHER

ਪੰਜਾਬ ਸਮੇਤ ਹੋਰ ਰਾਜਾਂ ਵਿਚ ਅਗਲੇ ਦੋ ਦਿਨਾਂ ਤੱਕ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ- ਮੌਸਮ ਵਿਭਾਗ

ਨਵੀਂ ਦਿੱਲੀ, 30 ਮਈ- ਰਾਸ਼ਟਰੀ ਰਾਜਧਾਨੀ ਦਿੱਲੀ, ਪੰਜਾਬ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ ’ਤੇ ਗਰਜ ਨਾਲ ਤੂਫ਼ਾਨ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਇਨ੍ਹਾਂ ਰਾਜਾਂ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿਚ ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ