JALANDHAR WEATHER

ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਚਟਾਨ ਵਾਂਗ ਖੜ੍ਹਾ ਹੈ ਯੂਥ ਅਕਾਲੀ ਦਲ-ਨੂਰਜੋਤ ਸਿੰਘ ਮੱਕੜ

ਬਟਾਲਾ, 31 ਮਈ-ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ ਨੇ ਕਿਹਾ ਕਿ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਿਰੁੱਧ 'ਆਪ' ਸਰਕਾਰ ਵਲੋਂ ਵਿਜੀਲੈਂਸ ਦੀ ਕਾਰਵਾਈ ਲੋਕਤੰਤਰ ਦੇ ਚੌਥੇ ਥੰਮ੍ਹ ਨੂੰ ਸੁੱਟਣ ਦੇ ਬਰਾਬਰ ਹੈ। ਡਾ. ਹਮਦਰਦ ਵਰਗੀ ਬਹੁਪੱਖੀ ਸ਼ਖ਼ਸੀਅਤ ਨੂੰ ਬਦਨਾਮ ਕਰਨ ਦੀ ਸਰਕਾਰ ਇਹ ਕੋਝੀ ਕੋਸ਼ਿਸ਼ ਕਰ ਰਹੀ ਹੈ। ਯੂਥ ਅਕਾਲੀ ਦਲ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ ਅਤੇ ਡਾ. ਹਮਦਰਦ ਜੀ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ