JALANDHAR WEATHER

ਬਲਦੇਵ ਸਿੰਘ ਬੱਬੂ ਚੇਤਨਪੁਰਾ ਮਾਰਕਿਟ ਕਮੇਟੀ ਅਜਨਾਲਾ, ਅਵਤਾਰ ਸਿੰਘ ਈਲਵਾਲ ਸੰਗਰੂਰ ਅਤੇ ਮੁਕੇਸ਼ ਜੁਨੇਜਾ ਸੁਨਾਮ ਦੇ ਚੇਅਰਮੈਨ ਨਿਯੁਕਤ

ਅਜਨਾਲਾ/ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ-1 ਜੂਨ-ਪੰਜਾਬ ਸਰਕਾਰ ਵਲੋਂ ਅੱਜ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ।ਇਨ੍ਹਾਂ ਵਿਚ ਬਲਦੇਵ ਸਿੰਘ ਬੱਬੂ ਚੇਤਨਪੁਰਾ ਨੂੰ ਮਾਰਕਿਟ ਕਮੇਟੀ ਅਜਨਾਲਾ, ਅਵਤਾਰ ਸਿੰਘ ਈਲਵਾਲ ਨੂੰ ਮਾਰਕੀਟ ਕਮੇਟੀ ਸੰਗਰੂਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਅਤਿ ਨਜ਼ਦੀਕੀ ਸਾਥੀ ਮੁਕੇਸ਼ ਜੁਨੇਜਾ ਨੂੰ ਮਾਰਕੀਟ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ