JALANDHAR WEATHER

ਬਿਕਰਮ ਸਿੰਘ ਮਜੀਠੀਆ ਨੇ ਭਾਈ ਗੁਰਦੀਪ ਸਿੰਘ ਖੈੜਾ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)- ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਫੋਰਟਿਸ ਹਸਪਤਾਲ ਵਿਖੇ ਇਲਾਜ ਅਧੀਨ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਗੁਰੂ ਚਰਨਾਂ ’ਚ ਅਰਦਾਸ ਕੀਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ