JALANDHAR WEATHER

ਸਰਹੱਦੀ ਪਿੰਡ ਤੋਂ 2 ਕਿੱਲੋ ਹੈਰੋਇਨ ਬਰਾਮਦ

ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਸਪੈਸ਼ਲ ਸਟੇਟ ਓਪਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਐਸ. ਐਸ. ਓ. ਸੀ. ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਜਲਾਲਾਬਾਦ ਵਲੋਂ ਬੀਤੀ ਰਾਤ ਕਾਰਵਾਈ ਕਰਦੇ ਹੋਏ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਪਿੰਡ ਚੱਕ ਖੀਵਾ ਤੋਂ ਜਸਵਿੰਦਰ ਸਿੰਘ ਪੁੱਤਰ ਗੋਪਾਲ ਸਿੰਘ ਨੂੰ 2 ਕਿੱਲੋ 400 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਦੋਸ਼ੀ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਕਾਰਵਾਈ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ