JALANDHAR WEATHER

ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ

ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ, ਖੰਟਪਾੜਾ, ਬਾਲਾਸੋਰ, ਭਦਰਕ ਅਤੇ ਸੋਰੋ ਦੇ ਹਸਪਤਾਲਾਂ ਵਿਚ ਲਿਜਾਇਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ