JALANDHAR WEATHER

ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ

 ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ ਤੋੜ ਦਿੱਤਾ... ਇਸ ਮੁਸ਼ਕਲ ਸਮੇਂ ਵਿਚ, ਕੈਨੇਡਾ ਦੇ ਲੋਕ ਭਾਰਤ ਦੇ ਲੋਕਾਂ ਨਾਲ ਖੜੇ ਹਨ," ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ