JALANDHAR WEATHER

ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261

ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਯਾਤਰੀਆਂ ਨੂੰ ਗੋਪਾਲਪੁਰ, ਖੰਤਾਪਾੜਾ, ਬਾਲਾਸੋਰ, ਭਦਰਕ ਅਤੇ ਸੋਰੋ ਦੇ ਹਸਪਤਾਲਾਂ ਵਿਚ ਲਿਜਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ