JALANDHAR WEATHER

ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ

ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਲੋੜੀਂਦੀ ਮਦਦ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਦੁਖੀ ਪਰਿਵਾਰਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪੀੜਤਾਂ ਨੂੰ ਲੋੜੀਂਦੀ ਸਹਾਇਤਾ ਮਿਲਦੀ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ