JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀਆਂ ਲੱਖਾਂ ਸੰਗਤਾਂ

ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਕੂਲਾਂ ਵਿਚ ਗਰਮੀਆਂ ਦੀਆਂ ਸ਼ੁਰੂ ਹੋਈਆਂ ਛੁੱਟੀਆਂ ਕਾਰਨ ਵੱਡੀ ਗਿਣਤੀ ਵਿਚ ਸੰਗਤਾਂ ਰੋਜ਼ਾਨਾ ਦੂਰੋਂ ਨੇੜਿਓਂ ਦਰਸ਼ਨ ਕਰਨ ਪੁੱਜ ਰਹੀਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ