JALANDHAR WEATHER

ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ

ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ ਵਿਚ ਰੁੱਝਿਆ ਹੋਇਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ