JALANDHAR WEATHER

ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ਪੁਲਿਸ ਨੇ ਦੱਸਿਆ ਕਿ ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਕਿਸੇ ਨੇ ਕਤਲ ਕਰ ਕੇ ਸੁੱਟਿਆ ਹੋਵੇ, ਪਰ ਇਸ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਵਲੋਂ ਟੀਮਾਂ ਲਾ ਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ