JALANDHAR WEATHER

ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਾਦਸਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਦੇ ਧਿਆਨ ਵਿਚ ਕੁਝ ਮਹੱਤਵਪੂਰਨ ਗੱਲਾਂ ਵੀ ਲਿਆਂਦੀਆਂ ਹਨ, ਜਿਸ ਵਿਚ ਸਭ ਤੋਂ ਜ਼ਰੂਰੀ ਗੱਲ ਰੇਲਵੇ ਵਿਚ ਪਈਆਂ ਖ਼ਾਲੀ ਪੋਸਟਾਂ ਭਰਨ ਨੂੰ ਲੈ ਕੇ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ