JALANDHAR WEATHER

ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ

ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਰਾਏਪੁਰ ਭੇਜਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ