JALANDHAR WEATHER

ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’

ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ ਹੈ। ਉਹ 78 ਸਾਲ ਦੇ ਸਨ। ਉਹ ਪਿਛਲੇ ਕਈ ਦਿਨਾਂ ਤੋਂ ਮੁੰਬਈ ਦੇ ਇਕ ਹਸਪਤਾਲ ਵਿਚ ਦਾਖ਼ਲ ਸਨ। ਪੇਂਟਲ ਦੇ ਸਹਿ ਕਲਾਕਾਰ ਸੁਰਿੰਦਰ ਪਾਲ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ