JALANDHAR WEATHER

ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ

ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ ਰਿਹਾਇਸ਼ ਜਾਂ ਹਸਪਤਾਲ ਜਿੱਥੇ ਸ੍ਰੀਮਤੀ ਸਿਸੋਦੀਆ ਹਨ, ਲਿਜਾਇਆ ਜਾਣਾ ਹੈ। ਅਦਾਲਤ ਨੇ ਕਿਹਾ ਕਿ ਉਸ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹਸਪਤਾਲ/ਨਿਵਾਸ ’ਤੇ ਲਿਜਾਇਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ