JALANDHAR WEATHER

‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..

ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ ਪੂਨੀਆ ਦਾ ਟਵੀਟ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਵਾਪਸ ਲੈਣ ਦੀਆਂ ਖ਼ਬਰਾਂ ਸਿਰਫ ਅਫਵਾਹ ਹਨ। ਇਹ ਖ਼ਬਰਾਂ ਸਾਨੂੰ ਨੁਕਸਾਨ ਪਹੁੰਚਾਉਣ ਲਈ ਫੈਲਾਈਆਂ ਜਾ ਰਹੀਆਂ ਹਨ। ਅਸੀਂ ਨਾ ਤਾਂ ਪਿੱਛੇ ਹਟੇ ਅਤੇ ਨਾ ਹੀ ਅਸੀਂ ਅੰਦੋਲਨ ਵਾਪਸ ਲਿਆ ਹੈ। ਮਹਿਲਾ ਪਹਿਲਵਾਨਾਂ ਵਲੋਂ ਐੱਫ.ਆਈ.ਆਰ. ਦਰਜ ਕਰਨ ਦੀ ਖ਼ਬਰ ਵੀ ਝੂਠੀ ਹੈ। ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ