JALANDHAR WEATHER

ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ

ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ ਵਿਰੋਧੀ ਏਕਤਾ ਹੈ, ਉਨ੍ਹਾਂ ਵਿੱਚੋਂ ਅੱਧੇ ਲੀਡਰਸ਼ਿਪ ਚਾਹੁੰਦੇ ਹਨ, ਅੱਧੇ ਕਿਸੇ ਦੇ ਵਿਰੁੱਧ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ