JALANDHAR WEATHER

ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ

ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਨੂੰ ਸਮਾਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਖ਼ੁਦ ਇੰਨ੍ਹਾਂ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਨਹੀਂ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ