JALANDHAR WEATHER

ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ

ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ ਵਧਾਈ। ਉਸ ਨੇ ਅੱਗੇ ਲਿਖਿਆ ਕਿ ਇਹ ਫ਼ਿਲਮ ਬਹੁਤ ਘੈਂਟ ਲੱਗ ਰਹੀ ਹੈ। ਵਿੱਕੀ ਕੌਸ਼ਲ ਨੇ ਆਪਣੇ ਇੰਸਟਾਗ੍ਰਾਮ ’ਤੇ ਇਸ ਨੂੰ ਸਾਂਝਾ ਕੀਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ