JALANDHAR WEATHER

ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ

ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਜ਼ਬਤ ਕੀਤਾ ਹੈ, ਜੋ ਕਿ ਇਕ ਮਨਾਹੀ ਵਾਲੇ ਮਨੋਵਿਗਿਆਨਕ ਪਦਾਰਥ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ