JALANDHAR WEATHER

ਉੱਘੇ ਫ਼ਿਲਮੀ ਅਦਾਕਾਰ ਮੰਗਲ ਢਿੱਲੋਂ ਦਾ ਅੰਤਿਮ ਸੰਸਕਾਰ ਅੱਜ

 ਮਾਛੀਵਾੜਾ ਸਾਹਿਬ, 11 ਜੂਨ (ਮਨੋਜ ਕੁਮਾਰ)-ਬੀਤੀ ਰਾਤ ਇਸ ਦੁਨੀਆ ਨੂੰ ਅਲਵਿਦਾ ਆਖ ਆਪਣੇ ਪ੍ਰਸੰਸਕਾਂ ਨੂੰ ਗ਼ਮਗੀਨ ਕਰਨ ਵਾਲੇ ਉੱਘੇ ਫ਼ਿਲਮੀ ਅਦਾਕਾਰ ਮੰਗਲ ਢਿੱਲੋਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਮਾਛੀਵਾੜਾ ਦੇ ਨਜ਼ਦੀਕ ਪਿੰਡ ਨੀਲੋ ਕਲਾਂ ਵਿਚ ਹੋਵੇਗਾ। ਢਿੱਲੋਂ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਰਜਨੀ ਨਾਲ ਹੋਈ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਅਦਾਕਾਰ ਢਿੱਲੋਂ ਕੁਝ ਮਹੀਨਿਆਂ ਤੋਂ ਕਿਸੇ ਖ਼ਤਰਨਾਕ ਬੀਮਾਰੀ ਨਾਲ ਜੂਝ ਰਹੇ ਸਨ ਤੇ ਅਖੀਰ ਬੀਤੀ ਰਾਤ ਉਨ੍ਹਾਂ ਦੀ ਮੌਤ ਹੋ ਗਈ। ਫਿਲਹਾਲ ਮੁੰਬਈ ਤੋਂ ਉਨ੍ਹਾਂ ਦੀ ਪਤਨੀ ਅਤੇ ਬੱਚੇ ਜਲਦ ਹੀ ਨੀਲੋ ਕਲਾਂ ਪਹੁੰਚ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ