JALANDHAR WEATHER

ਭਾਰਤ ਕੈਨੇਡਾ ਅਤੇ ਕੈਨੇਡੀਅਨ ਅਧਿਕਾਰੀਆਂ ਕੋਲ ਉਠਾ ਰਿਹਾ ਹੈ ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ਦਾ ਮਾਮਲਾ

ਨਵੀਂ ਦਿੱਲੀ, 11 ਜੂਨ-ਕੈਨੇਡਾ ਵਿਚ ਕੁਝ ਭਾਰਤੀ ਵਿਦਿਆਰਥੀਆਂ ਨੂੰ ਕਥਿਤ ਤੌਰ 'ਤੇ ਜਾਅਲੀ ਦਾਖ਼ਲਾ ਪੱਤਰ ਜਮ੍ਹਾਂ ਕਰਾਉਣ ਲਈ ਦੇਸ਼ ਨਿਕਾਲੇ ਦੀ ਧਮਕੀ ਦਿੱਤੀ ਗਈ ਹੈ। ਭਾਰਤ ਇਸ ਮਾਮਲੇ ਨੂੰ ਕੈਨੇਡਾ ਅਤੇ ਨਵੀਂ ਦਿੱਲੀ ਵਿਚ ਕੈਨੇਡੀਅਨ ਅਧਿਕਾਰੀਆਂ ਕੋਲ ਉਠਾ ਰਿਹਾ ਹੈ। ਸੂਤਰਾਂ ਅਨੁਸਾਰ ਵਿਦੇਸ਼ ਮੰਤਰੀ ਨੇ ਆਪਣੇ ਕੈਨੇਡੀਅਨ ਹਮਰੁਤਬਾ ਕੋਲ ਵੀ ਮਾਮਲਾ ਉਠਾਇਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ