JALANDHAR WEATHER

ਸਰਹੱਦੀ ਪਿੰਡ ਮਹਿੰਦੀਪੁਰ ਦੀ ਸਮੁੱਚੀ ਪੰਚਾਇਤ ਭਾਜਪਾ ਚ ਸ਼ਾਮਿਲ

ਖੇਮਕਰਨ, 11 ਜੂਨ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਭਾਜਪਾ ਦੀ 'ਪਿੰਡਾਂ ਨੂੰ ਚਲੋ' ਮੁਹਿੰਮ ਤਹਿਤ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਮਹਿੰਦੀਪੁਰ ਚ ਭਾਜਪਾ ਨੂੰ ਬਹੁਤ ਬੱਲ ਮਿਲਿਆ ਜਦੋਂ ਭਾਜਪਾ ਦੇ ਸੂਬਾ ਕਾਰਜਕਰਨੀ ਮੈਂਬਰ ਅਨੂਪ ਸਿੰਘ ਭੁੱਲਰ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਮੀਆਵਿੰਡ ਦੀ ਹਾਜ਼ਰੀ ਵਿਚ ਸਰਪੰਚ ਸਾਹਿਬ ਸਿੰਘ ਸਮੇਤ ਸਮੁੱਚੀ ਗ੍ਰਾਮ ਪੰਚਾਇਤ ਤੇ ਕਾਂਗਰਸ ਅਕਾਲੀ ਦੱਲ ਨੂੰ ਛੱਡ ਕੇ ਭਾਰੀ ਗਿਣਤੀ 'ਚ ਅਨੇਕਾਂ ਪਰਿਵਾਰ ਭਾਜਪਾ 'ਚ ਸ਼ਾਮਿਲ ਹੋ ਗਏ, ਜਿਨ੍ਹਾਂ ਦਾ ਭਾਜਪਾ ਆਗੂਆਂ ਜ਼ੋਰਦਾਰ ਸਵਾਗਤ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ