JALANDHAR WEATHER

ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ

ਨਵੀਂ ਦਿੱਲੀ, 19 ਮਾਰਚ - ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਦੀ ਬੈਠਕ ਪਾਰਟੀ ਪ੍ਰਧਾਨ ਮਲਿਕਅਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ, ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਹੋਰ ਕਾਂਗਰਸ ਨੇਤਾਵਾਂ ਦੀ ਮੌਜੂਦਗੀ ਵਿਚ ਦਿੱਲੀ ਵਿੱਚ ਏ.ਆਈ.ਸੀ.ਸੀ. ਹੈੱਡਕੁਆਰਟਰ ਵਿਚ ਸ਼ੁਰੂ ਹੋਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ