JALANDHAR WEATHER

ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ ਦੇ ਮੁਖੀ ਪਸ਼ੂਪਤੀ ਕੁਮਾਰ ਪਾਰਸ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 19 ਮਾਰਚ- ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ (ਆਰ.ਐਲ.ਜੇ.ਪੀ.) ਦੇ ਮੁਖੀ ਪਸ਼ੂਪਤੀ ਕੁਮਾਰ ਪਾਰਸ ਵਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਐਨ.ਡੀ.ਏ. ਵਲੋਂ ਐਲਾਨੇ ਗਏ ਸੀਟ ਵੰਡ ਸਮਝੌਤੇ ਵਿਚ ਉਨ੍ਹਾਂ ਦੀ ਪਾਰਟੀ ਨੂੰ ਕੋਈ ਸੀਟ ਦੀ ਪੇਸ਼ਕਸ਼ ਨਾ ਕੀਤੇ ਜਾਣ ਕਾਰਨ ਨਰਿੰਦਰ ਮੋਦੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਪਾਰਸ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਨਵੀਂ ਦਿੱਲੀ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਇਸ ਸੰਬੰਧੀ ਮੀਟਿੰਗ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ