JALANDHAR WEATHER

ਸੁਪਰੀਮ ਕੋਰਟ ਨੇ ਸੀ.ਏ.ਏ. 'ਤੇ ਰੋਕ ਲਗਾਉਣ ਦੀਆਂ ਪਟੀਸ਼ਨਾਂ 'ਤੇ ਕੇਂਦਰ ਨੂੰ ਕੀਤਾ ਨੋਟਿਸ

ਨਵੀਂ ਦਿੱਲੀ, 19 ਮਾਰਚ-ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.), 2019 ਅਤੇ ਨਾਗਰਿਕ ਸੋਧ ਨਿਯਮ, 2024 'ਤੇ ਰੋਕ ਲਗਾਉਣ ਦੀਆਂ ਪਟੀਸ਼ਨਾਂ 'ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ 8 ਅਪ੍ਰੈਲ ਤੱਕ ਜਵਾਬ ਦਾਖਿਲ ਕਰਨ ਲਈ ਕਿਹਾ ਹੈ ਅਤੇ ਮਾਮਲੇ ਦੀ ਸੁਣਵਾਈ 9 ਅਪ੍ਰੈਲ ਨੂੰ ਪਾ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ