JALANDHAR WEATHER

22 ਨੂੰ ਹੋਣ ਵਾਲੀ ਕੋਰ ਕਮੇਟੀ ਦੀ ਮੀਟਿੰਗ ਲੋਕ ਸਭਾ ਚੋਣਾਂ ਦੀ ਰਣਨੀਤੀ ਕਰੇਗੀ ਤੈਅ - ਦਲਜੀਤ ਚੀਮਾ

ਰੂਪਨਗਰ, 19 ਮਾਰਚ-ਸ਼੍ਰੋਮਣੀ ਅਕਾਲੀ ਦਲ ਦੀ ਸੀ.ਈ.ਸੀ. ਮੀਟਿੰਗ ਬਾਰੇ ਪਾਰਟੀ ਆਗੂ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕੋਰ ਕਮੇਟੀ ਦੀ ਮੀਟਿੰਗ 22 ਮਾਰਚ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ, ਜਿਸ ਵਿਚ ਲੋਕ ਸਭਾ ਚੋਣਾਂ ਦੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਜਿਥੋਂ ਤੱਕ ਗਠਜੋੜ ਦਾ ਸਵਾਲ ਹੈ, ਮੈਂ ਕੋਈ ਅਟਕਲਾਂ ਨਹੀਂ ਲਗਾਉਣਾ ਚਾਹੁੰਦਾ। ਜੋ ਵੀ ਫੈਸਲਾ ਹੋਵੇਗਾ, ਮੀਡੀਆ ਰਾਹੀਂ ਦੱਸਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ