JALANDHAR WEATHER

ਐਨ.ਸੀ.ਪੀ.ਸੀ.ਆਰ. ਦੇ ਮੁਖੀ ਨੇ ਪੱਛਮੀ ਬੰਗਾਲ ਦੀ ਬਾਲ ਸੁਰੱਖਿਆ ਸੰਬੰਧੀ ਵਿਸ਼ੇਸ਼ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ

ਨਵੀਂ ਦਿੱਲੀ, 19 ਮਾਰਚ-ਐਨ.ਸੀ.ਪੀ.ਸੀ.ਆਰ. ਦੇ ਮੁਖੀ ਪ੍ਰਿਅੰਕ ਕਾਨੂਨਗੋ ਨੇ ਪੱਛਮੀ ਬੰਗਾਲ ਰਾਜ ਵਿਚ ਬਾਲ ਸੁਰੱਖਿਆ ਬਾਰੇ ਵਿਸ਼ੇਸ਼ ਰਿਪੋਰਟ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੌਂਪੀ। ਰਿਪੋਰਟ ਵਿਚ ਕਿਹਾ ਹੈ ਕਿ ਵਿਸ਼ੇਸ਼ ਰਿਪੋਰਟ ਪੱਛਮੀ ਬੰਗਾਲ ਸਰਕਾਰ ਅਤੇ ਇਸਦੇ ਅਧਿਕਾਰੀਆਂ ਦੁਆਰਾ ਜਾਣਬੁੱਝ ਕੇ ਕਾਨੂੰਨੀ ਪ੍ਰਕਿਰਿਆਵਾਂ ਦੀ ਉਲੰਘਣਾ ਦੀ ਰੂਪ-ਰੇਖਾ ਦਿੰਦੀ ਹੈ ਜਿਨ੍ਹਾਂ ਨੂੰ ਖੁਦ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੇ ਸਰਵੋਤਮ ਹਿੱਤ ਵਿਚ ਕੰਮ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ