JALANDHAR WEATHER

ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦਾ ਮਾਮਲਾ : ਈ.ਡੀ. ਵਲੋਂ ਸਾਬਕਾ ਕਾਂਗਰਸੀ ਨੇਤਾ ਹਰਕ ਸਿੰਘ ਰਾਵਤ ਨੂੰ ਮੁੜ ਸੰਮਨ ਜਾਰੀ

ਨਵੀਂ ਦਿੱਲੀ, 28 ਮਾਰਚ-ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਉੱਤਰਾਖੰਡ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਹਰਕ ਸਿੰਘ ਰਾਵਤ ਨੂੰ ਪੀ.ਐਮ.ਐਲ.ਏ. ਤਹਿਤ ਇਕ ਵਾਰ ਫਿਰ ਸੰਮਨ ਜਾਰੀ ਕਰਕੇ 2 ਅਪ੍ਰੈਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ।ਈ.ਡੀ. ਨੇ ਹਰਕ ਸਿੰਘ ਰਾਵਤ ਨੂੰ ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਕਾਰਬੇਟ ਨੈਸ਼ਨਲ ਪਾਰਕ 'ਚ ਦਰੱਖਤਾਂ ਦੀ ਨਾਜਾਇਜ਼ ਕਟਾਈ ਦੇ ਮਾਮਲੇ 'ਚ ਸੰਮਨ ਜਾਰੀ ਕੀਤਾ ਹੈ। ਹਰਕ ਸਿੰਘ ਰਾਵਤ ਪਹਿਲਾਂ ਸੰਮਨ 'ਤੇ ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ