JALANDHAR WEATHER

ਦਿੱਲੀ ਦੇ ਉਪ ਰਾਜਪਾਲ ਨੇ ਕੰਗਨਾ ਰਣੌਤ ਦੇ ਖ਼ਿਲਾਫ਼ ਪੋਸਟ ਦੀ ਦਿੱਲੀ ਪੁਲਿਸ ਕਮਿਸ਼ਨਰ ਤੋਂ ਮੰਗੀ ਵਿਸਤ੍ਰਿਤ ਜਾਂਚ ਰਿਪੋਰਟ

 ਨਵੀਂ ਦਿੱਲੀ, 28 ਮਾਰਚ - ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨੇਤ ਦੁਆਰਾ ਕੰਗਨਾ ਰਣੌਤ ਦੇ ਖ਼ਿਲਾਫ਼ ਕੀਤੀ ਅਪਮਾਨਜਨਕ ਪੋਸਟ ਦੀ ਦਿੱਲੀ ਪੁਲਿਸ ਕਮਿਸ਼ਨਰ ਤੋਂ ਵਿਸਤ੍ਰਿਤ ਜਾਂਚ ਰਿਪੋਰਟ ਮੰਗੀ ਹੈ। ਭਾਜਪਾ ਨੇਤਾ ਬਾਂਸੁਰੀ ਸਵਰਾਜ ਨੇ ਐਲ.ਜੀ. ਨੂੰ ਸ਼ਿਕਾਇਤ ਲਿਖ ਕੇ "ਇਕ ਔਰਤ ਦੀ ਨਿਮਰਤਾ ਦਾ ਅਪਮਾਨ" ਕਰਨ ਲਈ ਸ਼੍ਰੀਨੇਤ ਦੇ ਖ਼ਿਲਾਫ਼ ਜਾਂਚ ਅਤੇ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ