JALANDHAR WEATHER

ਯੂ.ਪੀ. - ਜੋ ਸਰਕਾਰ ਜਾਨ-ਮਾਲ ਦੀ ਰਾਖੀ ਨਹੀਂ ਕਰ ਸਕਦੀ, ਉਸ ਨੂੰ ਸੱਤਾ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ - ਅਖਿਲੇਸ਼

 ਲਖਨਊ, 29 ਮਾਰਚ - ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਯੂ.ਪੀ. ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਟਵੀਟ ਕੀਤਾ, "... ਜੋ ਸਰਕਾਰ ਜਾਨ-ਮਾਲ ਦੀ ਰਾਖੀ ਨਹੀਂ ਕਰ ਸਕਦੀ, ਉਸ ਨੂੰ ਸੱਤਾ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉੱਤਰ ਪ੍ਰਦੇਸ਼ 'ਸਰਕਾਰੀ ਅਰਾਜਕਤਾ' ਦੇ ਸਭ ਤੋਂ ਮਾੜੇ ਦੌਰ ਵਿਚੋਂ ਲੰਘ ਰਹੀਹੈ। ਇਹ 'ਜ਼ੀਰੋ ਆਵਰ' ਹੈ। ਯੂਪੀ ਵਿਚ ਕਾਨੂੰਨ ਅਤੇ ਵਿਵਸਥਾ ਦੀ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ