JALANDHAR WEATHER

ਲਾਲ ਸਿੰਘ ਵਲੋਂ ਪਟਿਆਲਾ ਸੀਟ ਤੋਂ ਚੋਣ ਲੜਨ ਦੀ ਇੱਛਾ ਪ੍ਰਗਟਾਈ

ਪਟਿਆਲਾ, 29 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਸੰਸਦੀ ਸੀਟ ਤੋਂ ਕਾਂਗਰਸ ਟਿਕਟ ’ਤੇ ਚੋਣ ਲੜਨ ਲਈ ਤਿਆਰ ਹਾਂ ਅਤੇ ਪਾਰਟੀ ਹਾਈ ਕਮਾਂਡ ਮੇਰੀਆਂ ਵਫ਼ਾਦਾਰੀਆਂ ਨੂੰ ਦੇਖ ਕੇ ਇਹ ਟਿਕਟ ਮੈਨੂੰ ਦੇ ਕੇ ਚੋਣ ਪਿੜ ਵਿਚ ਉਤਾਰਦੀ ਹੈ ਤਾਂ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਵਿਚ ਪਾਵਾਂਗਾ। ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਲਾਲ ਸਿੰਘ ਨੇ ਕਹੀ। ਉਨ੍ਹਾਂ ਕਾਂਗਰਸ ਛੱਡ ਕੇ ਜਾਣ ਵਾਲਿਆਂ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਇਹ ਪਾਰਟੀ ਨਾਲ ਖੜਨ ਦਾ ਸਮਾਂ ਸੀ ਨਾ ਕੀ ਪਿੱਠ ਦਿਖਾ ਕੇ ਭੱਜਣ ਦਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ